ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋ ॥

ਨਾ ਡਰੋ ਅਰਿ ਸੋ ਜਬ ਜਾਇ ਲਰੋ ਨਿਸਚੈ ਕਰਿ ਅਪੁਨੀ ਜੀਤ ਕਰੋ ॥

ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ !
ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ !
ਅਰੁ ਸਿਖ ਹੌ ਆਪਨੇ ਹੀ ਮਨ ਕੋ
ਅਰੁ ਸਿਖ ਹੌ ਆਪਨੇ ਹੀ ਮਨ ਕੋ ਇਹ ਲਾਲਚ ਹਉ ਗੁਨ ਤਉ ਉਚਰੋ ॥
ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋ ॥
ਨਾ ਡਰੋ ਅਰਿ ਸੋ ਜਬ ਜਾਇ ਲਰੋ ਨਿਸਚੈ ਕਰਿ ਅਪੁਨੀ ਜੀਤ ਕਰੋ ॥
ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋ ॥
ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ !
ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ !
ਜਬ ਆਵ ਕੀ ਅਉਧ ਨਿਦਾਨ ਬਨੈ
ਜਬ ਆਵ ਕੀ ਅਉਧ ਨਿਦਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋ ॥